Bible Language

2 Samuel 14:22 (KJV) King James Version

Versions

PAV   ਤਦ ਯੋਆਬ ਧਰਤੀ ਉੱਤੇ ਮੂੰਹ ਪਰਨੇ ਡਿੱਗਾ ਅਤੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਆਖਿਆ। ਤਾਂ ਯੋਆਬ ਬੋਲਿਆ, ਅੱਜ ਤੁਹਾਡਾ ਸੇਵਕ ਜਾਣਦਾ ਹੈ ਭਈ ਤੁਹਾਡੀ ਵੱਲੋਂ ਹੇ ਮੇਰੇ ਮਾਹਰਾਜ ਪਾਤਸ਼ਾਹ,ਮੇਰੇ ਉੱਤੇ ਕਿਰਪਾ ਦੀ ਦ੍ਰਿਸ਼ਟ ਹੈ ਇਸ ਲਈ ਜੋ ਪਾਤਸ਼ਾਹ ਨੇ ਆਪਣੇ ਟਹਿਲੂਏ ਦੀ ਬੇਨਤੀ ਮੰਨ ਲਈ
IRVPA   ਤਦ ਯੋਆਬ ਧਰਤੀ ਉੱਤੇ ਮੂੰਹ ਭਾਰ ਡਿੱਗ ਪਿਆ ਅਤੇ ਮੱਥਾ ਟੇਕ ਕੇ ਰਾਜਾ ਨੂੰ ਧੰਨ ਆਖਿਆ। ਤਦ ਯੋਆਬ ਬੋਲਿਆ, ਹੇ ਮੇਰੇ ਮਹਾਰਾਜਾ, ਅੱਜ ਤੁਹਾਡਾ ਸੇਵਕ ਜਾਣ ਗਿਆ ਹੈ ਕਿ ਤੁਹਾਡੀ, ਮੇਰੇ ਉੱਤੇ ਕਿਰਪਾ ਦੀ ਨਜ਼ਰ ਹੈ, ਇਸ ਲਈ ਜੋ ਰਾਜਾ ਨੇ ਆਪਣੇ ਸੇਵਕ ਦੀ ਬੇਨਤੀ ਮੰਨ ਲਈ ਹੈ।