Bible Language

2 Samuel 14:33 (KJV) King James Version

Versions

PAV   ਤਦ ਯੋਆਬ ਨੇ ਪਾਤਸ਼ਾਹ ਕੋਲ ਜਾ ਕੇ ਉਸ ਨੂੰ ਏਹ ਗੱਲ ਆਖੀ ਅਤੇ ਜਾਂ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਪਤਾਸ਼ਾਹ ਕੋਲ ਆਇਆ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।।
IRVPA   ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ। PE