Bible Language

2 Samuel 1:21 (KJV) King James Version

Versions

PAV   ਹੇ ਗਿਲਬੋਆ ਦੇ ਪਹਾੜੋ, ਤੁਹਾਡੇ ਉੱਤੇ ਨਾ ਤ੍ਰੇਲ ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ, ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ ਹਾਂ, ਸ਼ਾਊਲ ਦੀ ਢਾਲ ਲਈ ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!।।
IRVPA   ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!