Bible Language

2 Samuel 23:3 (KJV) King James Version

Versions

PAV   ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚਟਾਨ ਮੈਨੂੰ ਬੋਲੀ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੌ ਨਾਲ ਰਾਜ ਕਰਦਾ ਹੈ,
IRVPA   ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,