Bible Language

2 Samuel 3:22 (KJV) King James Version

Versions

PAV   ਵੇਖੋ, ਉਸ ਵੇਲੇ ਦਾਊਦ ਦੇ ਟਹਿਲੂਏ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਕੇ ਆਏ ਅਤੇ ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੰ ਤੋਂਰ ਦਿੱਤਾ ਸੀ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ
IRVPA   {ਅਬਨੇਰ ਦੀ ਹੱਤਿਆ} PS ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।