Bible Language

2 Thessalonians 3:10 (KJV) King James Version

Versions

PAV   ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ
ERVPA   ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ; “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
IRVPA   ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”