Bible Language

2 Timothy 3:2 (KJV) King James Version

Versions

PAV   ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ
ERVPA   ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਨਾ ਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
IRVPA   ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।