Bible Language

2 Timothy 3:5 (KJV) King James Version

Versions

PAV   ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ
ERVPA   ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ।
IRVPA   ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।