Bible Language

2 Timothy 4:18 (KJV) King James Version

Versions

PAV   ਪ੍ਰਭੁ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸੁਰਗੀ ਰਾਜ ਲਈ ਸਮ੍ਹਾਲ ਰੱਖੇਗਾ! ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।
ERVPA   ਜਦੋਂ ਕੋਈ ਵਿਅਕਤੀ ਮੈਨੂੰ ਸੁਰਖਿਅਤ ਆਪਣੇ ਸੁਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।
IRVPA   ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। PS