Bible Language

2 Timothy 4:2 (KJV) King James Version

Versions

PAV   ਭਈ ਤੂੰ ਬਚਨ ਦਾ ਪਰਚਾਰ ਕਰ ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ
ERVPA   ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹਡ਼ੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬਡ਼ੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
IRVPA   ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।