Bible Language

2 Timothy 4:5 (KJV) King James Version

Versions

PAV   ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂ
ERVPA   ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਬੂ ਰੱਖਣਾ ਚਾਹੀਦਾ ਹੈ। ਜਦੋਂ ਔਕਡ਼ਾਂ ਆਉਣ ਤਾਂ ਉਨ੍ਹਾਂ ਔਕਡ਼ਾਂ ਦਾ ਸਾਮ੍ਹਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।
IRVPA   ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।