Bible Language

3 John 1:10 (KJV) King James Version

Versions

PAV   ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚੋਂ ਛੇਕ ਦਿੰਦਾ ਹੈ!
ERVPA   ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹਡ਼ੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹਡ਼ੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
IRVPA   ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!