Bible Language

3 John 1:11 (KJV) King James Version

Versions

PAV   ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ
ERVPA   ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹਡ਼ੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹਡ਼ੇ ਨੇਕੀ ਕਰਦੇ ਹਨ। ਜਿਹਡ਼ਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹਡ਼ਾ ਬਦੀ ਕਰਦਾ ਹੈ ਉਸਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।
IRVPA   ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।