Versions
PAV ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ
ERVPA ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਨਾਸਥਾਵਾਨਾਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
IRVPA ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।