Bible Language

3 John 1:5 (KJV) King James Version

Versions

PAV   ਪਿਆਰਿਆ, ਤੂੰ ਜੋ ਸੇਵਾ ਭਰਾਵਾਂ ਨਾਲ ਅਤੇ ਪਰਦੇਸੀਆਂ ਨਾਲ ਵੀ ਕਰਦਾ ਹੈਂ ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈਂ
ERVPA   ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ.
IRVPA   {ਗਾਯੁਸ ਦੀ ਵਡਿਆਈ} PS ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।