Bible Language

Acts 12:19 (KJV) King James Version

Versions

PAV   ਜਾਂ ਹੇਰੋਦੇਸ ਨੇ ਉਹ ਦਾ ਖੋਜ ਕੀਤਾ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਚ ਕਰ ਕੇ ਹੁਕਮ ਦਿੱਤਾ ਜੋ ਓਹ ਵੱਢੇ ਜਾਣ ਅਰ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।।
ERVPA   ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸਨੂੰ ਕਿਤੇ ਨਾ ਮਿਲਿਆ। ਇਸ ਲਈ ਉਸਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉਥੇ ਕੁਝ ਸਮੇਂ ਲਈ ਜਾ ਠਹਿਰਿਆ।
IRVPA   ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ। PS