Bible Language

Acts 13:39 (KJV) King James Version

Versions

PAV   ਅਤੇ ਉਸੇ ਦੇ ਰਾਹੀਂ ਹਰੇਕ ਜਿਹੜਾ ਨਿਹਚਾ ਕਰਦਾ ਹੈ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਸ਼ਰਾ ਨਾਲ ਬੇਗੁਨਾਹ ਨਾ ਠਹਿਰ ਸਕੇ
ERVPA   This verse may not be a part of this translation
IRVPA   ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।