Bible Language

Acts 13:4 (KJV) King James Version

Versions

PAV   ਸੋ ਉਹ ਪਵਿੱਤ੍ਰ ਆਤਮਾ ਦੇ ਘੱਲੇ ਹੋਏ ਸਿਲੂਕਿਯਾ ਨੂੰ ਆਏ ਅਰ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ
ERVPA   ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉਥੋਂ ਜਹਾਜ ਰਾਹੀਂ ਕੁਪਰੁਸ ਦੇ ਜ਼ਜ਼ੀਰੇ ਤੇ।
IRVPA   {ਪੌਲੁਸ ਦੀ ਪਹਿਲੀ ਪ੍ਰਚਾਰ ਯਾਤਰਾ} PS ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।