Bible Language

Acts 13:46 (KJV) King James Version

Versions

PAV   ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ
ERVPA   ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।
IRVPA   ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।