Bible Language

Acts 13:48 (KJV) King James Version

Versions

PAV   ਤਾਂ ਪਰਾਈਆਂ ਕੌਮਾਂ ਦੇ ਲੋਕ ਏਹ ਗੱਲਾਂ ਸੁਣ ਕੇ ਅਨੰਦ ਹੋਏ ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਉਣ ਲਈ ਠਹਿਰਾਏ ਗਏ ਸਨ ਉਨ੍ਹਾਂ ਨਿਹਚਾ ਕੀਤੀ
ERVPA   ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹਡ਼ੇ ਸਦੀਵੀ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
IRVPA   ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।