Bible Language

Acts 15:20 (KJV) King James Version

Versions

PAV   ਸਗੋਂ ਓਹਨਾਂ ਨੂੰ ਲਿਖ ਭੇਜੀਏ ਭਈ ਮੂਰਤਾਂ ਦੀਆਂ ਪਲੀਤਗੀਆਂ ਅਤੇ ਹਰਾਮਕਾਰੀ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ
ERVPA   ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
IRVPA   ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।