Bible Language

Acts 15:21 (KJV) King James Version

Versions

PAV   ਕਿਉਂ ਜੋ ਅਗਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਅਤੇ ਹਰ ਸਬਤ ਦੇ ਦਿਨ ਸਮਾਜਾਂ ਵਿੱਚ ਉਹ ਦੀ ਪੋਥੀ ਪੜ੍ਹੀ ਜਾਂਦੀ ਹੈ।।
ERVPA   ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹਡ਼ੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪਢ਼ੀ ਜਾਂਦੀ ਹੈ।”
IRVPA   ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ। PS