Bible Language

Acts 15:22 (KJV) King James Version

Versions

PAV   ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ
ERVPA   ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹਡ਼ਾ ਬਰਸਬ੍ਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
IRVPA   {ਪਰਾਈਆਂ ਕੌਮਾਂ ਦੇ ਵਿਸ਼ਵਾਸੀਆਂ ਨੂੰ ਸਭਾ ਦਾ ਪੱਤਰ} PS ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।