Bible Language

Acts 15:27 (KJV) King James Version

Versions

PAV   ਸੋ ਅਸਾਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪ ਏਹ ਗੱਲਾਂ ਜਬਾਨੀ ਭੀ ਦੱਸਣਗੇ
ERVPA   ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
IRVPA   ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।