Bible Language

Acts 15:29 (KJV) King James Version

Versions

PAV   ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।
ERVPA   ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
IRVPA   ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ। PEPS