Bible Language

Acts 15:4 (KJV) King James Version

Versions

PAV   ਜਾਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਆਦਰ ਭਾਉ ਕੀਤਾ ਅਤੇ ਓਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਓਹਨਾਂ ਦੇ ਨਾਲ ਕੀਤਾ ਸੀ ਸੋ ਸੁਣਾ ਦਿੱਤਾ
ERVPA   ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪ੍ਰਭੂ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
IRVPA   ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।