Bible Language

Acts 16:38 (KJV) King James Version

Versions

PAV   ਤਦ ਪਿਆਦਿਆਂ ਨੇ ਏਹ ਗੱਲਾਂ ਸਰਦਾਰਾਂ ਨੂੰ ਜਾ ਸੁਣਾਈਆਂ ਅਤੇ ਜਾਂ ਓਹਨਾਂ ਸੁਣਿਆ ਜੋ ਏਹ ਰੋਮੀ ਹਨ ਤਾਂ ਡਰ ਗਏ
ERVPA   ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।
IRVPA   ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।