Bible Language

Acts 17:31 (KJV) King James Version

Versions

PAV   ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।
ERVPA   ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
IRVPA   ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ। PEPS