Bible Language

Acts 17:4 (KJV) King James Version

Versions

PAV   ਸੋ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਮੰਨ ਲਿਆ ਅਤੇ ਪੌਲੁਸ ਅਰ ਸੀਲਾਸ ਦੇ ਨਾਲ ਰਲ ਗਏ ਅਰ ਇਸੇ ਤਰਾਂ ਭਗਤ ਯੂਨਾਨੀਆਂ ਵਿੱਚੋਂ ਬਾਹਲੇ ਲੋਕ ਅਤੇ ਬਹੁਤ ਸਾਰੀਆਂ ਸਰਦਾਰਨੀਆਂ ਵੀ
ERVPA   ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸੰਗ ਕਰਨ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁਡ਼ੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਨੇ ਪੌਲੁਸ ਅਤੇ ਸੀਲਾਸ ਸੰਗ ਕੀਤਾ।
IRVPA   ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।