Bible Language

Acts 19:10 (KJV) King James Version

Versions

PAV   ਇਹ ਦੋ ਵਰਿਹਾਂ ਤੀਕ ਹੁੰਦਾ ਰਿਹਾ ਐਥੋਂ ਤੋੜੀ ਜੋ ਅਸਿਯਾ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੁ ਦਾ ਬਚਨ ਸੁਣਿਆ
ERVPA   ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।
IRVPA   ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।