Bible Language

Acts 19:18 (KJV) King James Version

Versions

PAV   ਜਿਨ੍ਹਾਂ ਨਿਹਚਾ ਕੀਤੀ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆਣ ਕੇ ਆਪਣਿਆਂ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ
ERVPA   ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਮ੍ਹਣੇ, ਜਿਹਡ਼ੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।
IRVPA   ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।