Bible Language

Acts 19:21 (KJV) King James Version

Versions

PAV   ਜਾਂ ਏਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਦਾਯਾ ਕੀਤਾ ਜੋ ਮਕਦੂਨਿਯਾ ਅਰ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਾਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਰੋਮ ਭੀ ਵੇਖਣਾ ਚਾਹੀਦਾ ਹੈ
ERVPA   ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”
IRVPA   ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।