Bible Language

Acts 19:22 (KJV) King James Version

Versions

PAV   ਸੋ ਉਨ੍ਹਾਂ ਵਿੱਚੋਂ ਜਿਹੜੇ ਉਹ ਦੀ ਟਹਿਲ ਕਰਦੇ ਸਨ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ ਉਹ ਆਪ ਅਸਿਯਾ ਵਿੱਚ ਕੁਝ ਚਿਰ ਅਟਕਿਆ।।
ERVPA   ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।
IRVPA   ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ। PS