Bible Language

Acts 19:25 (KJV) King James Version

Versions

PAV   ਉਸ ਨੇ ਉਨ੍ਹਾਂ ਨੂੰ ਅਤੇ ਉਸ ਕਿਰਤ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਭਈ ਇਸੇ ਕੰਮ ਤੋਂ ਸਾਨੂੰ ਧਨ ਪ੍ਰਾਪਤ ਹੁੰਦਾ ਹੈ
ERVPA   ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।
IRVPA   ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।