Bible Language

Acts 19:29 (KJV) King James Version

Versions

PAV   ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ
ERVPA   ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।
IRVPA   ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।