Bible Language

Acts 19:37 (KJV) King James Version

Versions

PAV   ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐੱਥੇ ਲਿਆਏ ਹੋ ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ
ERVPA   ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।
IRVPA   ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।