Bible Language

Acts 20:11 (KJV) King James Version

Versions

PAV   ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋਂੜ ਕੇ ਖਾਧੀ ਅਰ ਐੱਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ ਤਦ ਉਹ ਤੁਰ ਪਿਆ
ERVPA   ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸਨੇ ਰੋਟੀ ਤੋਡ਼ੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉਥੋਂ ਚਲਾ ਗਿਆ।
IRVPA   ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।