Bible Language

Acts 20:14 (KJV) King James Version

Versions

PAV   ਜਾਂ ਉਹ ਅੱਸੁਸ ਵਿੱਚ ਸਾਨੂੰ ਮਿਲਿਆ ਤਾਂ ਅਸੀਂ ਉਹ ਨੂੰ ਚੜ੍ਹਾ ਕੇ ਮਿਤੁਲੇਨੇ ਨੂੰ ਆਏ
ERVPA   ਬਾਅਦ ਵਿੱਚ ਅਸੀਂ ਪੌਲੁਸ ਨੂੰ ਅਸੁਸ੍ਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।
IRVPA   ਜਦੋਂ ਉਹ ਅਸੁੱਸ ਵਿੱਚ ਸਾਨੂੰ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।