Bible Language

Acts 20:16 (KJV) King James Version

Versions

PAV   ਕਿਉਂਕਿ ਪੌਲੁਸ ਨੇ ਇਹ ਠਾਣਿਆ ਸੀ ਜੋ ਅਫ਼ਸੁਸ ਤੋਂ ਲੰਘ ਜਾਵਾਂ ਭਈ ਅਸਿਯਾ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸੱਕੇ ਤਾਂ ਪੰਤੇਕੁਸਤ ਦਾ ਦਿਨ ਯਰੂਸ਼ਲਮ ਵਿੱਚ ਕੱਟਾਂ।।
ERVPA   ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।
IRVPA   ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ। PS