Bible Language

Acts 20:19 (KJV) King James Version

Versions

PAV   ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੇ ਘਾਤ ਲਾਉਣ ਤੋਂ ਮੇਰੇ ਉੱਤੇ ਆਣ ਪਏ ਪ੍ਰਭੁ ਦੀ ਸੇਵਾ ਕਰਦਾ ਸਾਂ
ERVPA   ਯਹੂਦੀ ਮੇਰੇ ਵਿਰੁੱਧ ਘਾਡ਼ਤਾਂ ਘਡ਼ਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਭਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
IRVPA   ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।