Bible Language

Acts 20:21 (KJV) King James Version

Versions

PAV   ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਸਾਖੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਰ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕਰੋ
ERVPA   ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
IRVPA   ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।