Bible Language

Acts 20:23 (KJV) King James Version

Versions

PAV   ਪਰ ਐੱਨਾ ਜਾਣਦਾ ਹਾਂ ਭਈ ਪਵਿੱਤ੍ਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਸਾਖੀ ਦਿੰਦਾ ਹੈ ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ
ERVPA   ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
IRVPA   ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।