Bible Language

Acts 21:25 (KJV) King James Version

Versions

PAV   ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਨਿਹਚਾ ਕੀਤੀ ਹੈ ਅਸੀਂ ਇਹ ਠਹਿਰਾ ਕੇ ਲਿਖ ਭੇਜਿਆ ਸੀ ਭਈ ਓਹ ਮੂਰਤਾਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪ ਨੂੰ ਬਚਾ ਰੱਖਣ
ERVPA   ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘
IRVPA   ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।