Bible Language

Acts 21:33 (KJV) King James Version

Versions

PAV   ਤਦ ਸਰਦਾਰ ਨੇ ਨੇੜੇ ਆਣ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਭਈ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਰ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈॽ
ERVPA   ਤਦ ਉਸਨੇ ਨੇਡ਼ੇ ਆਕੇ ਪੌਲੁਸ ਨੂੰ ਫ਼ਡ਼ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”
IRVPA   ਤਦ ਸਰਦਾਰ ਨੇ ਨੇੜੇ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?