Bible Language

Acts 21:37 (KJV) King James Version

Versions

PAV   ਜਦ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂॽ ਉਹ ਬੋਲਿਆ, ਭਲਾ, ਤੂੰ ਯੂਨਾਨੀ ਬੋਲੀ ਜਾਣਦਾ ਹੈਂॽ
ERVPA   ਸਿਪਾਹੀ ਉਸਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?” ਉਸਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?
IRVPA   {ਪੌਲੁਸ ਦਾ ਭੀੜ ਨੂੰ ਭਾਸ਼ਣ} PS ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?