Bible Language

Acts 23:28 (KJV) King James Version

Versions

PAV   ਅਤੇ ਜਾਂ ਮੈਂ ਇਹ ਮਲੂਮ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਨਾਲਸ਼ ਕੀਤੀ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ
ERVPA   ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
IRVPA   ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।