Bible Language

Acts 23:31 (KJV) King James Version

Versions

PAV   ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋਂ ਰਾਤ ਅੰਤਿਪਤ੍ਰਿਸ ਵਿੱਚ ਪੁਚਾਇਆ
ERVPA   ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
IRVPA   ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ।