Bible Language

Acts 27:9 (KJV) King James Version

Versions

PAV   ਜਾਂ ਕਿੰਨਾਂ ਚਿਰ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ
ERVPA   ਪਰ ਅਸੀਂ ਬਡ਼ਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਆ,
IRVPA   ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!