Bible Language

Acts 4:31 (KJV) King James Version

Versions

PAV   ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।
ERVPA   ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
IRVPA   ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ। PS