Bible Language

Acts 4:32 (KJV) King James Version

Versions

PAV   ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ
ERVPA   ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹਡ਼ੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
IRVPA   {ਵਿਸ਼ਵਾਸੀਆਂ ਦਾ ਸਮੂਹਿਕ ਜੀਵਨ} PS ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।